30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੁਖਬੀਰ ਬਾਦਲ ਵਲੋਂ ਦੇਸ਼ ਭਰ ਵਿਚ ਦੂਸਰਾ ਸਥਾਨ ਹਾਸਲ ਕਰਨ ਵਾਲੀ ਗੁਰਨੂਰ ਕੌਰ ਦਾ ਸਨਮਾਨ

ਲੰਬੀ, 22 ਮਈ (ਮੇਵਾ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ

ਅਜੀਤ ਡੈਸਕ 22-05-2026

ਲੰਬੀ, 22 ਮਈ (ਮੇਵਾ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਗ੍ਰਹਿ ਪਿੰਡ ਬਾਦਲ ਵਿਖੇ ਸੀਬੀਐੱਸਸੀ ਬੋਰਡ 12ਵੀਂ ਕਲਾਸ ਦੇ ਨਤੀਜੇ ਚੋਂ ਦੇਸ਼ ਭਰ ਵਿਚ ਦੂਸਰੇ ਨੰਬਰ ਤੇ ਰਹਿਣ ਵਾਲੀ ਹਲਕਾ ਲੰਬੀ ਦੇ ਪਿੰਡ ਲੁਹਾਰਾ ਦੀ ਹੋਣਹਾਰ ਬੇਟੀ ਗੁਰਨੂਰ ਕੌਰ ਅਤੇ ਉਸਦੇ ਪਰਿਵਾਰ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ।

ਸਰਦਾਰ ਸੁਖਬੀਰ ਬਾਦਲ ਨੇ ਕਿਹਾ ਬੇਟੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਵੀਆਂ ਬੁਲੰਦੀਆਂ ਛੂਹੇ ਅਤੇ ਆਪਣੇ ਸੁਪਨੇ ਸਾਕਾਰ ਕਰੇ। ਬੇਟੀ ਨੂੰ ਵਾਹਿਗੁਰੂ ਪੰਜਾਬ ਦੇ ਨਾਲ-ਨਾਲ ਦੇਸ਼ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕਰਨ ਦਾ ਬਲ ਬਖ਼ਸ਼ਣ।

ਪਿਛਲੀ ਖ਼ਬਰ ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ ਅਗਲੀ ਖ਼ਬਰ ਕੋਰਟ ਕੰਪਲੈਕਸ ਵਿਚ ਏ.ਐਸ.ਆਈ. ਦੀ ਹੋਈ ਅਚਾਨਕ ਮੌਤ