02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਦੇ ਛੇ ਜ਼ਿਲ੍ਹਿਆਂ ’ਚ ਮੀਂਹ ਤੇ ਹਨੇਰੀ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 23 ਅਪ੍ਰੈਲ- ਮੌਸਮ ਵਿਭਾਗ ਨੇ ਪੰਜਾਬ ਦੇ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਗਰਜ, ਬਿਜਲੀ ਡਿੱਗਣ ਅਤੇ....

ਅਜੀਤ ਡੈਸਕ 23-05-2026

ਚੰਡੀਗੜ੍ਹ, 23 ਅਪ੍ਰੈਲ- ਮੌਸਮ ਵਿਭਾਗ ਨੇ ਪੰਜਾਬ ਦੇ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ।

ਚੰਡੀਗੜ੍ਹ ਅਤੇ 17 ਹੋਰ ਜ਼ਿਲ੍ਹਿਆਂ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਚ ਵੀ ਹੀਟਵੇਵ ਦੀ ਸਥਿਤੀ ਰਹਿਣ ਦੀ ਉਮੀਦ ਹੈ। ਹੀਟਵੇਵ 28 ਮਈ ਤੱਕ ਜਾਰੀ ਰਹਿਣ ਦੀ ਉਮੀਦ ਹੈ।

 

ਪਿਛਲੀ ਖ਼ਬਰ ਨੌਜਵਾਨ ਹੈਂਡ ਗ੍ਰਨੇਡ ਤੇ ਬਿਨ੍ਹਾਂ ਨੰਬਰ ਵਾਲੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਕੁਝ ਕਰੋ ਮੋਦੀ ਜੀ, ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਹੋ- ਮਨੀਸ਼ ਸਿਸੋਦੀਆ