03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

ਫ਼ਰੀਦਾਬਾਦ, 23 ਮਈ- ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ...

ਅਜੀਤ ਡੈਸਕ 23-05-2026

ਫ਼ਰੀਦਾਬਾਦ, 23 ਮਈ- ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ ਦੀ ਇਕ ਛੱਤ ਡਿੱਗ ਗਈ ਅਤੇ ਬੱਚੇ ਮਲਬੇ ਹੇਠਾਂ ਦੱਬ ਗਏ। ਸਟਾਫ਼ ਵਲੋਂ ਬੱਚਿਆਂ ਨੂੰ ਮਲਬੇ ਵਿਚੋ ਬਾਹਰ ਕੱਢਿਆ ਗਿਆ ਅਤੇ ਹਾਦਸੇ ਵਿਚ 4 ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦਈਏ ਕਿ ਕੰਧ ਡਿੱਗਣ ਦੇ ਕਾਰਣ ਸਕੂਲ ਦੀ ਛੱਤ ਟੁੱਟ ਕੇ ਹੇਠਾਂ ਡਿੱਗ ਗਈ।

ਪਿਛਲੀ ਖ਼ਬਰ ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਪੁਲਿਸ ਜਾਂਚ ਵਿਚ ਜੁਟੀ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸੰਜੀਵ ਅਰੋੜਾ ਨੂੰ ਮਿਲਣ ਦੇ ਲਈ ਪਹੁੰਚੇ