04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦਿੱਲੀ ਲਈ ਹੋਏ ਰਵਾਨਾ

ਗੁਰੂਗ੍ਰਾਮ, 23 ਮਈ- ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ...

ਅਜੀਤ ਡੈਸਕ 23-05-2026

ਗੁਰੂਗ੍ਰਾਮ, 23 ਮਈ- ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਕੀਤੀ। ਮੁਲਾਕਾਤ ਕਰਕੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦਿੱਲੀ ਲਈ ਰਵਾਨਾ ਹੋਏ। ਗੁਰੂਗ੍ਰਾਮ ਦੀ ਜੇਲ੍ਹ 'ਚ ਦੋਹਾਂ ਨੇ 20 ਮਿੰਟ ਮੁਲਾਕਾਤ ਕੀਤੀ।

ਮਨੀ ਲਾਂਡਰਿੰਗ ਮਾਮਲੇ ਵਿਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਿਛਲੀ ਖ਼ਬਰ ਪੁਲਿਸ ਵਲੋਂ ਅਫੀਮ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ, ਮੁਲਜ਼ਮ ਤਿੰਨ ਦਿਨ ਦੇ ਰਿਮਾਂਡ ‘ਤੇ ਅਗਲੀ ਖ਼ਬਰ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ’ਤੇ ਕਿਸਾਨਾਂ ਦੀ ਰੋਹ ਭਰੀ ਮੀਟਿੰਗ ਹੋਈ