06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵ੍ਹਾਈਟ ਹਾਊਸ ਕੰਪਲੈਕਸ ਨੇੜੇ ਗੋਲੀਬਾਰੀ : ਸ਼ੱਕੀ ਬੰਦੂਕਧਾਰੀ ਦੀ ਮੌਤ - ਯੂਐਸ ਸੀਕ੍ਰੇਟ ਸਰਵਿਸ ਆਫਿਸ ਆਫ ਕਮਿਊਨੀਕੇਸ਼ਨਜ਼

ਸ਼ਿੰਗਟਨ ਡੀ.ਸੀ., 24 ਮਈ - ਯੂਐਸ ਸੀਕ੍ਰੇਟ ਸਰਵਿਸ ਆਫਿਸ ਆਫ ਕਮਿਊਨੀਕੇਸ਼ਨਜ਼ ਨੇ ਟਵੀਟ ਕੀਤਾ, "ਸ਼ਨੀਵਾਰ ਸ਼ਾਮ 6 ਵਜੇ ਤੋਂ ਥੋੜ੍ਹੀ ਦੇਰ ਬਾਅਦ, 17ਵੀਂ ਸਟਰੀਟ ਅਤੇ ਪੈਨਸਿਲਵੇਨੀਆ ਐਵੇਨਿਊ ਦੇ ਇਲਾਕੇ ਵਿਚ ਇਕ ਵਿਅਕਤੀ...

ਅਜੀਤ ਡੈਸਕ 24-05-2026

ਵਾਸ਼ਿੰਗਟਨ ਡੀ.ਸੀ., 24 ਮਈ - ਯੂਐਸ ਸੀਕ੍ਰੇਟ ਸਰਵਿਸ ਆਫਿਸ ਆਫ ਕਮਿਊਨੀਕੇਸ਼ਨਜ਼ ਨੇ ਟਵੀਟ ਕੀਤਾ, "ਸ਼ਨੀਵਾਰ ਸ਼ਾਮ 6 ਵਜੇ ਤੋਂ ਥੋੜ੍ਹੀ ਦੇਰ ਬਾਅਦ, 17ਵੀਂ ਸਟਰੀਟ ਅਤੇ ਪੈਨਸਿਲਵੇਨੀਆ ਐਵੇਨਿਊ ਦੇ ਇਲਾਕੇ ਵਿਚ ਇਕ ਵਿਅਕਤੀ ਨੇ ਆਪਣੇ ਬੈਗ ਵਿਚੋਂ ਇਕ ਹਥਿਆਰ ਕੱਢਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੀਕ੍ਰੇਟ ਸਰਵਿਸ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿਚ ਸ਼ੱਕੀ ਵਿਅਕਤੀ ਨੂੰ ਗੋਲੀ ਲੱਗੀ, ਜਿਸਨੂੰ ਇਕ ਏਰੀਆ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਗੋਲੀਬਾਰੀ ਦੌਰਾਨ, ਇਕ ਰਾਹਗੀਰ ਨੂੰ ਵੀ ਗੋਲੀ ਲੱਗੀ... ਘਟਨਾ ਦੌਰਾਨ ਰਾਸ਼ਟਰਪਤੀ ਵ੍ਹਾਈਟ ਹਾਊਸ ਵਿਚ ਸਨ..."।

ਪਿਛਲੀ ਖ਼ਬਰ ਯੂਪੀਐਸਸੀ ਪ੍ਰੀਲਿਮ ਪ੍ਰੀਖਿਆ ਨੂੰ ਲੈ ਕੇ ਪ੍ਰੀਖਿਆ ਕੇਂਦਰ ਦੇ ਪ੍ਰਬੰਧਨ ਦੁਆਰਾ ਉਮੀਦਵਾਰਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ ਅਗਲੀ ਖ਼ਬਰ ਯੂਪੀਐਸਸੀ ਪ੍ਰੀਲਿਮ ਪ੍ਰੀਖਿਆ ਦਾ ਪਹਿਲਾ ਪੇਪਰ ਸਵੇਰੇ 9. 30 ਵਜੇ ਹੋ ਰਿਹਾ ਹੈ ਸ਼ੁਰੂ