06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਣਪਛਾਤਿਆਂ ਨੇ ਇਕ ਘਰ 'ਤੇ ਚਲਾਈਆਂ ਤਾਬੜ ਤੋੜ ਗੋਲੀਆਂ

ਮਾਹਿਲਪੁਰ (ਹੁਸ਼ਿਆਰਪੁਰ), 24 ਮਈ (ਰਜਿੰਦਰ ਸਿੰਘ) - ਬੀਤੀ ਦੇਰ ਰਾਤ ਮਾਹਿਲਪੁਰ ਨਾਲ ਲੱਗਦੇ ਪਿੰਡ ਨਮੋਲੀਆਂ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਅਣਪਛਾਤਿਆਂ...

ਅਜੀਤ ਡੈਸਕ 24-05-2026

ਮਾਹਿਲਪੁਰ (ਹੁਸ਼ਿਆਰਪੁਰ), 24 ਮਈ (ਰਜਿੰਦਰ ਸਿੰਘ) - ਬੀਤੀ ਦੇਰ ਰਾਤ ਮਾਹਿਲਪੁਰ ਨਾਲ ਲੱਗਦੇ ਪਿੰਡ ਨਮੋਲੀਆਂ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਅਣਪਛਾਤਿਆਂ ਨੇ ਇਕ ਘਰ 'ਤੇ ਚਾਰ ਦੇ ਕਰੀਬ ਗੋਲੀਆ ਚਲਾ ਦਿੱਤੀਆਂ। ਘਰ ਵਿਚ ਚਾਰ ਪਰਿਵਾਰਿਕ ਮੈਂਬਰ ਸੁੱਤੇ ਹੋਏ ਹਨ, ਪਰ ਜਾਨੀ ਨੁਕਸਾਨ ਦਾ ਬਚਾਅ ਰਿਹਾ।
ਪਿੰਡ ਵਿਚ ਗੋਲੀਆ ਚੱਲਣ ਦਾ ਪਤਾ ਲੱਗਣ ਤੇ ਪਿੰਡ ਦੀ ਪੰਚਾਇਤ ਨੇ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਸੂਚਿਤ ਕੀਤਾ ਜਿਸ 'ਤੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕੀਤੀ ਦਿੱਤੀ ਹੈ। ਸੀ.ਸੀ.ਟੀ.ਵੀ. ਖੋਗੋਲਣ ਤੋਂ ਪਤਾ ਲੱਗਦਾ ਹੈ ਕਿ ਗੋਲੀਆ ਇਕ ਮੋਟਸਾਈਕਲ 'ਤੇ ਸਵਾਰ ਦੋ ਅਣਪਛਾਤਿਆਂ ਵਲੋਂ ਚਲਾਈਆਂ ਗਈਆਂ।

ਪਿਛਲੀ ਖ਼ਬਰ ਵਿਧਾਇਕ ਰਾਣਾ ਨੇ ਸਾਥੀਆਂ ਸਮੇਤ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਧਰਨਾ ਅਗਲੀ ਖ਼ਬਰ ਟਿੱਪਰ ਟਰੈਕਟਰ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ