07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੇਂਦਰ ਸਰਕਾਰ ਵਲੋਂ ਦਿੱਲੀ ਜਿਮਖਾਨਾ ਕਲੱਬ ਨੂੰ 5 ਜੂਨ ਤੱਕ ਜਾਇਦਾਦ ਦਾ ਕਬਜ਼ਾ ਸੌਂਪਣ ਦਾ ਹੁਕਮ

ਨਵੀਂ ਦਿੱਲੀ, 24 ਮਈ - ਕੇਂਦਰ ਨੇ ਜਨਤਕ ਉਦੇਸ਼, ਰੱਖਿਆ ਬੁਨਿਆਦੀ ਢਾਂਚੇ ਅਤੇ ਰਾਸ਼ਟਰੀ ਸੁਰੱਖਿਆ ਦੇ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ, ਨਵੀਂ ਦਿੱਲੀ ਦੇ ਸਫਦਰਜੰਗ ਰੋਡ 'ਤੇ ਸਥਿਤ ਇਤਿਹਾਸਕ...

ਅਜੀਤ ਡੈਸਕ 24-05-2026

ਨਵੀਂ ਦਿੱਲੀ, 24 ਮਈ - ਕੇਂਦਰ ਨੇ ਜਨਤਕ ਉਦੇਸ਼, ਰੱਖਿਆ ਬੁਨਿਆਦੀ ਢਾਂਚੇ ਅਤੇ ਰਾਸ਼ਟਰੀ ਸੁਰੱਖਿਆ ਦੇ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ, ਨਵੀਂ ਦਿੱਲੀ ਦੇ ਸਫਦਰਜੰਗ ਰੋਡ 'ਤੇ ਸਥਿਤ ਇਤਿਹਾਸਕ ਦਿੱਲੀ ਜਿਮਖਾਨਾ ਕਲੱਬ ਦੀ ਜ਼ਮੀਨ ਵਿਚ ਮੁੜ ਪ੍ਰਵੇਸ਼ ਕਰਨ ਅਤੇ ਉਸ ਨੂੰ ਵਾਪਸ ਲੈਣ ਹੁਕਮ ਜਾਰੀ ਕੀਤਾ ਹੈ। ਸਰਕਾਰ ਨੇ ਕਲੱਬ ਨੂੰ 5 ਜੂਨ, 2026 ਤੱਕ ਜਾਇਦਾਦ ਦਾ ਕਬਜ਼ਾ ਸੌਂਪਣ ਲਈ ਕਿਹਾ ਹੈ।
ਇਸ ਮੌਕੇ ਜਿਮਖਾਨਾ ਕਲੱਬ ਦੇ ਮੈਂਬਰਾਂ ਦਾ ਕਹਿਣਾ ਹੈ, "ਇਸਨੂੰ ਬੰਦ ਨਹੀਂ ਕੀਤਾ ਜਾ ਸਕਦਾ, ਇਹ ਇਕ ਬਹੁਤ ਹੀ ਉੱਚ ਪੱਧਰੀ ਕਲੱਬ ਹੈ, ਅਤੇ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ... ਇੱਥੇ ਮੈਂਬਰ ਬਣਨ ਵਾਲੇ ਸਾਰੇ ਸੀਨੀਅਰ ਨਾਗਰਿਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ..."।

ਪਿਛਲੀ ਖ਼ਬਰ ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਅਗਲੀ ਖ਼ਬਰ ਡਾ. ਐਸ. ਜੈਸ਼ੰਕਰ ਵਲੋਂ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ