07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਮਈ - ਪੰਜਾਬ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ...

ਅਜੀਤ ਡੈਸਕ 24-05-2026

ਚੰਡੀਗੜ੍ਹ, 24 ਮਈ - ਪੰਜਾਬ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਲਈ ਵੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸੀਏਸ਼ਨ ਇੰਸਟਰੂਮੈਂਟ ਐਕਟ 1881 ਅਧੀਨ ਘੋਸ਼ਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸੰਬੰਧ ਵਿਚ ਇਕ ਅਧਿਕਾਰਤ ਹੁਕਮ ਜਾਰੀ ਕੀਤਾ।

ਪਿਛਲੀ ਖ਼ਬਰ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਬੱਸ ਦਾ ਸਫ਼ਰ ਮੁਫ਼ਤ ਕੀਤਾ ਜਾਵੇ- ਕੇਜਰੀਵਾਲ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਦਿੱਲੀ ਜਿਮਖਾਨਾ ਕਲੱਬ ਨੂੰ 5 ਜੂਨ ਤੱਕ ਜਾਇਦਾਦ ਦਾ ਕਬਜ਼ਾ ਸੌਂਪਣ ਦਾ ਹੁਕਮ