ਨਵੀਂ ਦਿੱਲੀ, 24 ਮਈ- ਨੀਟ ਪ੍ਰੀਖਿਆ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਵੱਡੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਬੱਸ ਦਾ ਸਫ਼ਰ ਮੁਫ਼ਤ ਕੀਤਾ ਜਾਵੇ। ਪੰਜਾਬ ਸਰਕਾਰ ਵਲੋਂ ਇਸ ਸੁਵਿਧਾ ਨੂੰ ਲਾਗੂ ਕੀਤਾ ਗਿਆ ਹੈ, ਜਿਸਤੋਂ ਬਾਅਦ ਹਰਿਆਣਾ ਅਤੇ ਬਿਹਾਰ ਨੇ ਵੀ ਇਹ ਸੁਵਿਧਾ ਨੂੰ ਲਾਗੂ ਕਰ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਬੱਸ ਦਾ ਸਫ਼ਰ ਮੁਫ਼ਤ ਕੀਤਾ ਜਾਵੇ- ਕੇਜਰੀਵਾਲ
ਨਵੀਂ ਦਿੱਲੀ, 24 ਮਈ- ਨੀਟ ਪ੍ਰੀਖਿਆ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਵੱਡੀ ਅਪੀਲ ਕੀਤੀ ਹੈ...
ਅਜੀਤ ਡੈਸਕ
24-05-2026