07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਗੁਰਦੁਆਰਾ ਸ਼ਹੀਦ ਗੰਜ ਵਿਖੇ ਵੱਡਾ ਹਾਦਸਾ, ਦੋ ਔਰਤਾਂ ਦੀ ਮੌਤ

ਅੰਮ੍ਰਿਤਸਰ, 24 ਮਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਮੂਹ ਵਿਖੇ ਤਿਆਰ ਹੋ ਰਹੀ...

ਅਜੀਤ ਡੈਸਕ 24-05-2026

ਅੰਮ੍ਰਿਤਸਰ, 24 ਮਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਮੂਹ ਵਿਖੇ ਤਿਆਰ ਹੋ ਰਹੀ ਪਾਰਕਿੰਗ ਦੇ ਲੈਂਟਰ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਅਤੇ ਅੱਠ ਹੋਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜਖ਼ਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ, ਰਾਜਸਥਾਨ ਰਾਇਲਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਭਿਆਨਕ ਅੱਗ ਲੱਗਣ ਨਾਲ ਦੋ ਦੁਕਾਨਾਂ ਵਿਚ ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ