ਰਾਜਪੁਰਾ, 24 ਮਈ (ਰਣਜੀਤ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਨਾਲ ਸੁਨੀਲ ਜਾਖੜ ਪੱਤਰਕਾਰਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਹਨ। ਉਹਨਾਂ ਦਾ ਹਲਕਾ ਵਿਧਾਇਕ ਜਗਦੀਸ਼ ਜੱਗਾ ਵਲੋਂ ਫੁੱਲਾਂ ਦਾ ਬੁੱਕਾਂ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਰਾਜਪੁਰਾ ਵਿਖੇ ਪੁੱਜੇ ਸੁਨੀਲ ਜਾਖੜ
ਰਾਜਪੁਰਾ, 24 ਮਈ (ਰਣਜੀਤ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਨਾਲ ਸੁਨੀਲ ਜਾਖੜ...
ਅਜੀਤ ਡੈਸਕ
24-05-2026