08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਿੰਡ ਕੰਗਣਵਾਲ ਵਿਖੇ ਹੋਏ ਕਤਲਕਾਂਡ ਦੇ 2 ਦੋਸ਼ੀਆਂ ਨੂੰ ਮਲੇਰਕੋਟਲਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕੀਤਾ ਕਾਬੂ

ਮਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਸ. ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਲੇਰਕੋਟਲਾ ਪੁਲਿਸ ਨੂੰ...

ਅਜੀਤ ਡੈਸਕ 24-05-2026

ਮਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਸ. ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਲੇਰਕੋਟਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਰਾਜਵਿੰਦਰ ਸਿੰਘ ਰੰਧਾਵਾ ਕਪਤਾਨ ਪੁਲਿਸ ਪੀ.ਬੀ.ਆਈ ਮਲੇਰਕੋਟਲਾ ਦੀ ਟੀਮ ਨੇ 22 ਮਈ ਦੀ ਸ਼ਾਮ ਨੂੰ ਪਿੰਡ ਕੰਗਣਵਾਲ ਵਿਖੇ ਇਕ ਵਿਅਕਤੀ ਦੇ ਘਰ ਵਿਚ ਵੜ ਕੇ 2 ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਗਲਾ ਘੁੱਟ ਕੇ ਬੜੀ ਬੇਰਹਿਮੀ ਨਾਲ਼ ਕਤਲ ਕਰ ਦਿੱਤਾ ਗਿਆ ਸੀ।

ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮਲੇਰਕੋਟਲਾ ਪੁਲਿਸ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗਿਰਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਆਈ.ਪੀ.ਐੱਲ. 2026 - ਰਾਜਸਥਾਨ ਨੇ ਗਵਾਈ ਚੌਥੀ ਵਿਕਟ, ਦਾਸੁਨ ਸ਼ਨਾਕਾ 29 (15 ਗੇਂਦਾਂ) ਦੌੜਾਂ ਬਣਾ ਕੇ ਆਊਟ