08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਸ਼ਾਲ ਚੋਣ ਪ੍ਰਚਾਰ ਕੀਤਾ ਗਿਆ

ਜੰਡਿਆਲਾ ਗੁਰੂ, 24 ਮਈ- ਕੈਬਿਨੇਟ ਮੰਤਰੀ ਪੰਜਾਬ ਅਤੇ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ

ਅਜੀਤ ਡੈਸਕ 24-05-2026

ਜੰਡਿਆਲਾ ਗੁਰੂ, 24 ਮਈ- ਕੈਬਿਨੇਟ ਮੰਤਰੀ ਪੰਜਾਬ ਅਤੇ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਸ਼ਾਲ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਲਗਭਗ 150 ਗੱਡੀਆਂ ਦੇ ਵਿਸ਼ਾਲ ਕਾਫ਼ਲੇ ਨਾਲ ਵੱਖ ਵੱਖ ਵਾਰਡਾਂ ਦੇ ਉਮੀਦਵਾਰਾਂ ਨੂੰ ਨਾਲ ਲੈ ਕੇ ਜੰਡਿਆਲਾ ਗੁਰੂ ਦੇ ਮੁੱਖ ਬਾਜ਼ਾਰਾਂ ਵਿਚ ਰੋਡ ਸ਼ੋਅ ਕੱਢਿਆ ਗਿਆ।

ਜਿਸ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ ਕੀਤਾ ਗਿਆ।

ਪਿਛਲੀ ਖ਼ਬਰ ਇਕੋ ਪਰਿਵਾਰ ਦੇ ਪੰਜ ਜਣਿਆਂ ਨੇ ਮੋਟਰਸਾਈਕਲ ਸਮੇਤ ਨਹਿਰ ’ਚ ਮਾਰੀ ਛਾਲ, ਤਿੰਨ ਬੱਚਿਆਂ ਦੀ ਮੌਤ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਕੀਤੇ ਵਿਕਾਸ ਦੇ ਕੰਮਾਂ ਨੂੰ ਅੱਜ ਵੀ ਸ਼ਹਿਰ ਵਾਸੀ ਕਰਦੇ ਨੇ ਯਾਦ- ਹਰਦਿਆਲ ਸਿੰਘ ਕੰਬੋਜ