10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਲੁਧਿਆਣਾ ਡੀ.ਸੀ. ਦਫ਼ਤਰ ਨਾਲ ਸੰਬੰਧਿਤ ਦਫ਼ਤਰਾਂ ਵਿਚ 50% ਸਟਾਫ਼ ਨਹੀਂ ਪਹੁੰਚਿਆ

ਲੁਧਿਆਣਾ,25 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਅੱਜ ਤੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰ ਸਾਢੇ 7 ਵਜੇ ਤੋਂ ਲੈ ਕੇ ਦੁਪਹਿਰ ਦੇ 1:30....

ਅਜੀਤ ਡੈਸਕ 25-05-2026

ਲੁਧਿਆਣਾ,25 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਅੱਜ ਤੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰ ਸਾਢੇ 7 ਵਜੇ ਤੋਂ ਲੈ ਕੇ ਦੁਪਹਿਰ ਦੇ 1:30 ਵਜੇ ਤੱਕ ਰੱਖਿਆ ਹੈ। ਪਰ ਲੁਧਿਆਣਾ ਡੀ.ਸੀ. ਦਫ਼ਤਰ ਦੇ ਨਾਲ ਸੰਬੰਧਿਤ ਦਫ਼ਤਰਾਂ ਵਿਚ 50% ਦੇ ਕਰੀਬ ਸਟਾਫ਼ ਸਮੇਂ ’ਤੇ ਨਹੀਂ ਪਹੁੰਚਿਆ ਹੈ, ਜਿਸ ਤੋਂ ਬਾਅਦ ਏ.ਡੀ.ਸੀ. ਜਨਰਲ ਪੂਨਮ ਸਿੰਘ ਵਲੋਂ ਸਮੇਂ ਸਿਰ ਨਾ ਆਉਣ ਵਾਲੇ ਅਧਿਕਾਰੀ ਅਤੇ ਮੁਲਾਜ਼ਮਾ ਵਿਰੁੱਧ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।

ਪਿਛਲੀ ਖ਼ਬਰ ਖੱਡ ’ਚ ਡਿੱਗੀ ਐਸ.ਯੂ.ਵੀ., 8 ਦੀ ਮੌਤ ਅਗਲੀ ਖ਼ਬਰ ਚੌਥੀ ਵਾਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ