10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਜਪਾ ਦੇਸ਼ ਨੂੰ ਚਲਾਉਣ ਦੇ ਯੋਗ ਨਹੀਂ ਹੈ- ਹਰਪਾਲ ਚੀਮਾ

ਚੰਡੀਗੜ੍ਹ, 24 ਮਈ- ਤੇਲ ਦੀਆਂ ਵਧੀਆਂ ਕੀਮਤਾਂ ’ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ...

ਅਜੀਤ ਡੈਸਕ 25-05-2026

ਚੰਡੀਗੜ੍ਹ, 24 ਮਈ- ਤੇਲ ਦੀਆਂ ਵਧੀਆਂ ਕੀਮਤਾਂ ’ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਘੇਰੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ "ਪਿਛਲੇ 10 ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚਾਰ ਵਾਰ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਅਤੇ ਭਾਜਪਾ ਦੇਸ਼ ਨੂੰ ਚਲਾਉਣ ਦੇ ਯੋਗ ਨਹੀਂ ਹੈ। ਅਸੀਂ ਭਾਜਪਾ ਤੋਂ ਦੇਸ਼ ਨੂੰ ਬਚਾਉਣਾ ਹੈ।"

ਪਿਛਲੀ ਖ਼ਬਰ ਸੜਕ ’ਤੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਨੌਜਵਾਨ ਨੇ ਗੁੱਸੇ ’ਚ ਆਪਣੀ ਹੀ ਬਾਈਕ ਨੂੰ ਲਗਾਈ ਅੱਗ ਅਗਲੀ ਖ਼ਬਰ ਮਲਿਕਾਰਜੁਨ ਖੜਗੇ ਨੇ ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ