11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰਾਜਮਹਿੰਦਰ ਸਿੰਘ ਮਜੀਠਾ ਆਪ ’ਚ ਹੋਏ ਸ਼ਾਮਿਲ, ਮੁੱਖ ਮੰਤਰੀ ਮਾਨ ਨੇ ਪਾਰਟੀ ਵਿਚ ਕੀਤਾ ਸਵਾਗਤ

ਚੰਡੀਗੜ੍ਹ, 25 ਮਈ- ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ...

ਅਜੀਤ ਡੈਸਕ 25-05-2026

ਚੰਡੀਗੜ੍ਹ, 25 ਮਈ- ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸਵਾਗਤ ਕੀਤਾ। ਸਾਬਕਾ ਆਰ.ਟੀ.ਆਈ. ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।

ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਸੁਲਤਾਨਵਿੰਡ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ, ਪਿਸਤੌਲ ਅਤੇ ਡਰੱਗ ਮਨੀ ਸਮੇਤ 4 ਕਾਬੂ ਅਗਲੀ ਖ਼ਬਰ ਘਰ 'ਚ ਲੱਗੀ ਭਿਆਨਕ ਅੱਗ, ਸਿਲੰਡਰ ਫਟਣ ਕਾਰਨ 3 ਵਿਅਕਤੀ ਝੁਲਸੇ