11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ ਸਰਕਾਰ ਵਲੋਂ 28 ਮਈ (ਵੀਰਵਾਰ) ਨੂੰ ਬਕਰੀਦ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, ਮਮਦੋਟ ( ਫ਼ਿਰੋਜ਼ਪੁਰ) 25 ਮਈ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਈਦ-ਉੱਲ -ਅਜਹਾ ( ਬਕਰੀਦ) ਦੀ 27 ਮਈ ਦਿਨ ਬੁੱਧਵਾਰ ਨੂੰ ਐਲਾਨ ਕੀਤੀ ਗਈ ਛੁੱਟੀ ਹੁਣ....

ਅਜੀਤ ਡੈਸਕ 25-05-2026

ਚੰਡੀਗੜ੍ਹ, ਮਮਦੋਟ ( ਫ਼ਿਰੋਜ਼ਪੁਰ) 25 ਮਈ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਈਦ-ਉੱਲ -ਅਜਹਾ ( ਬਕਰੀਦ) ਦੀ 27 ਮਈ ਦਿਨ ਬੁੱਧਵਾਰ ਨੂੰ ਐਲਾਨ ਕੀਤੀ ਗਈ ਛੁੱਟੀ ਹੁਣ 28 ਮਈ ਦਿਨ ਵੀਰਵਾਰ ਨੂੰ ਹੋਵੇਗੀ । ਇਸ ਸੰਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਲੋਂ ਬਕਾਇਦਾ ਪੱਤਰ ਜਾਰੀ ਕਰਕੇ ਸਾਰੇ ਅਦਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਰੇਲ ਗੱਡੀ ਵਿਚੋਂ ਡਿੱਗ ਕੇ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਬੰਗਲਾਦੇਸ਼ ’ਚ ਭਿਆਨਕ ਸੜਕ ਹਾਦਸਾ, ਲੋਹੇ ਦੀਆਂ ਰਾਡਾਂ ਨਾਲ ਭਰਿਆ ਟਰੱਕ ਪਲਟਿਆ, 15 ਦੀ ਮੌਤ