11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਪਿਲ ਸ਼ਰਮਾ ਦੇ ਘਰ ਦੇ ਬਾਹਰ ਨਹੀਂ ਚਲੀ ਗੋਲੀ- ਏ.ਸੀ.ਪੀ.

ਅੰਮ੍ਰਿਤਸਰ 25 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਖੇ ਅੱਜ ਕਪਿਲ ਸ਼ਰਮਾ ਦੇ ਘਰ ਗੋਲੀ ਚੱਲਣ ਦੀ ਘਟਨਾ ਨਹੀਂ...

ਅਜੀਤ ਡੈਸਕ 25-05-2026

ਅੰਮ੍ਰਿਤਸਰ 25 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਖੇ ਅੱਜ ਕਪਿਲ ਸ਼ਰਮਾ ਦੇ ਘਰ ਗੋਲੀ ਚੱਲਣ ਦੀ ਘਟਨਾ ਨਹੀਂ ਵਾਪਰੀ ਹੈ। ਇਸਦੇ ਬਾਰੇ ਏ.ਸੀ.ਪੀ. ਕਮਲਦੀਪ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਹੈ।

ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਅਫ਼ਵਾਹ ਸੀ ਕਿ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ।

ਪਿਛਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਲਈ ਸੁਤੰਤਰ ਨਿਗਰਾਨ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ ਅਗਲੀ ਖ਼ਬਰ ਰੇਲ ਗੱਡੀ ਵਿਚੋਂ ਡਿੱਗ ਕੇ ਵਿਅਕਤੀ ਦੀ ਹੋਈ ਮੌਤ