11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਲਈ ਸੁਤੰਤਰ ਨਿਗਰਾਨ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ, 25 ਮਈ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ...

ਅਜੀਤ ਡੈਸਕ 25-05-2026

ਚੰਡੀਗੜ੍ਹ, 25 ਮਈ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਮਿਊਂਸਿਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀਆਂ ਚੋਣਾਂ ਲਈ ਸੁਤੰਤਰ ਨਿਗਰਾਨ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਅਦਾਲਤ ਨੇ ਪੰਜਾਬ ਭਰ ਵਿਚ ਸਟਰਾਂਗ ਰੂਮਾਂ/ਸਟੋਰੇਜ ਸਥਾਨਾਂ ਦੀ ਸੁਰੱਖਿਆ ਅਤੇ ਲਗਾਤਾਰ ਵੀਡੀਓਗ੍ਰਾਫੀ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ ਹਨ।

ਇਸ ਤੋਂ ਇਲਾਵਾ, ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਰਿਟਰਨਿੰਗ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਪਿਛਲੀ ਖ਼ਬਰ ਇਟਲੀ ਵਿਚ ਸੜਕ ਹਾਦਸੇ ਦੌਰਾਨ 24 ਅਤੇ 26 ਸਾਲ ਦੇ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਨਹੀਂ ਚਲੀ ਗੋਲੀ- ਏ.ਸੀ.ਪੀ.