12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਈ.ਡੀ.ਵਲੋਂ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸੰਮਨ ਜਾਰੀ

ਜਲੰਧਰ, 25 ਮਈ (ਸ਼ਿਵ ਸ਼ਰਮਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੇਂਦਰੀ ਹਲਕੇ ਦੇ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸੰਮਨ ਜਾਰੀ ਕੀਤਾ ਗਿਆ ਹੈ, ਪਰ ਦੂਜੇ ਪਾਸੇ ਰਮਨ ਅਰੋੜਾ ਨੇ ਕੁਝ ਮੀਡੀਆ...

ਅਜੀਤ ਡੈਸਕ 25-05-2026

 ਜਲੰਧਰ, 25 ਮਈ (ਸ਼ਿਵ ਸ਼ਰਮਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੇਂਦਰੀ ਹਲਕੇ ਦੇ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸੰਮਨ ਜਾਰੀ ਕੀਤਾ ਗਿਆ ਹੈ, ਪਰ ਦੂਜੇ ਪਾਸੇ ਰਮਨ ਅਰੋੜਾ ਨੇ ਕੁਝ ਮੀਡੀਆ ਕਰਮੀਆਂ ਨੂੰ ਦੱਸਿਆ ਕਿ ਉਨਾਂ ਨੂੰ ਦਸਤਾਵੇਜ ਜਮ੍ਹਾਂ ਕਰਵਾਉਣ ਲਈ ਨੋਟਿਸ ਭੇਜਿਆ ਗਿਆ ਹੈ।

ਪਿਛਲੀ ਖ਼ਬਰ ਗੁਲਮਰਗ ਗੋਂਡੋਲਾ ਕੇਬਲ ਕਾਰ ਵਿਚ ਫਸੇ 200 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ ਅਗਲੀ ਖ਼ਬਰ ਜੰਮੂ : ਸੀ.ਬੀ.ਆਈ. ਵਲੋਂ ਰਿਸ਼ਵਤਖੋਰੀ ਮਾਮਲੇ ਵਿਚ ਜੂਨੀਅਰ ਸਹਾਇਕ ਗ੍ਰਿਫ਼ਤਾਰ