ਮਜੀਠਾ, (ਅੰਮ੍ਰਿਤਸਰ), 26 ਮਈ (ਮਨਿੰਦਰ ਸਿੰਘ ਸੋਖੀ)- ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿਚ ਅੱਜ ਵੋਟਾਂ ਪਾਉਣ ਦਾ ਦਿਨ ਹੈ। ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ ਪਰ ਵਾਰਡ ਨੰਬਰ ਪੰਜ ਵਿਚ ਸਵੇਰੇ ਸਾਢੇ ਸੱਤ ਵਜੇ ਤੋਂ ਹੀ ਵੋਟਰ ਲਾਈਨਾਂ ਵਿਚ ਖੜੇ ਹੋ ਗਏ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ।
ਤਾਜ਼ਾ ਖ਼ਬਰਾਂ
Free
ਮਜੀਠਾ ’ਚ ਵੋਟਾਂ ਪਾਉਣ ਲਈ ਸਵੇਰੇ ਹੀ ਲਾਈਨਾਂ ’ਚ ਲੱਗੇ ਲੋਕ
ਮਜੀਠਾ, (ਅੰਮ੍ਰਿਤਸਰ), 26 ਮਈ (ਮਨਿੰਦਰ ਸਿੰਘ ਸੋਖੀ)- ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿਚ ਅੱਜ ਵੋਟਾਂ ਪਾਉਣ ਦਾ ਦਿਨ ਹੈ। ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਕੀਤਾ....
ਅਜੀਤ ਡੈਸਕ
26-05-2026