13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਲੌਂਗੋਵਾਲ ਦੇ 15 ਵਾਰਡਾਂ ਲਈ ਵੋਟਿੰਗ ਸ਼ੁਰੂ

ਲੌਂਗੋਵਾਲ, 26 ਮਈ (ਵਿਨੋਦ, ਸ.ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ 15 ਵਾਰਡਾਂ ਲਈ ਵੋਟਾਂ ਪਾਉਣ ਦਾ ਕਾਰਜ ਪੂਰਨ ਉਤਸ਼ਾਹ ਨਾਲ ਆਰੰਭ ਹੋ ਗਿਆ ਹੈ ਗਰਮੀ ਦੇ ਮੌਸਮ ਦੇ ਮੱਦੇ ਨਜ਼ਰ...

ਅਜੀਤ ਡੈਸਕ 26-05-2026

ਲੌਂਗੋਵਾਲ, 26 ਮਈ (ਵਿਨੋਦ, ਸ.ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ 15 ਵਾਰਡਾਂ ਲਈ ਵੋਟਾਂ ਪਾਉਣ ਦਾ ਕਾਰਜ ਪੂਰਨ ਉਤਸ਼ਾਹ ਨਾਲ ਆਰੰਭ ਹੋ ਗਿਆ ਹੈ ਗਰਮੀ ਦੇ ਮੌਸਮ ਦੇ ਮੱਦੇ ਨਜ਼ਰ ਲੋਕ ਸੁਵਖਤੇ ਹੀ ਵੱਡੀਆਂ ਕਤਾਰਾਂ ਵਿੱਚ ਵੋਟਾਂ ਪਾਉਣ ਲਈ ਲੱਗ ਗਏ ਹਨ।ਇਥੋਂ ਦੇ ਵਾਰਡ ਅਤੇ ਬੂਥ ਨੰਬਰ 6 ਅਤੇ 13 ਵਿਚ ਵੱਡੀ ਗਿਣਤੀ ਵਿਚ ਔਰਤਾਂ ਸਮੇਤ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਇਸ ਦੌਰਾਨ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਵੋਟਰਾਂ ਨੂੰ ਹੱਥ ਬੰਨ ਕੇ ਵੋਟਾਂ ਪਾਉਣ ਲਈ ਅਪੀਲ ਕਰਦੇ ਵੇਖੇ ਗਏ।

ਪਿਛਲੀ ਖ਼ਬਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਨਾਭਾ ਚ ਵੋਟਾਂ ਪਾਉਣ ਦਾ ਕੰਮ ਹੋਇਆ ਸ਼ੁਰੂ, ਸਵੇਰੇ ਸਵੇਰੇ ਲੱਗੀਆਂ ਲੰਬੀਆਂ ਲਾਈਨਾਂ