13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ

ਫਤਿਹਗੜ੍ਹ ਸਾਹਿਬ 26 ਮਈ (ਬਲਜਿੰਦਰ ਸਿੰਘ)- ਲੋਕਤੰਤਰ ਦੀ ਨੀਹ ਮੰਨੇ ਜਾਂਦੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਅੱਜ ਸਵੇਰੇ 8 ਵਜੇ ਵੋਟਾਂ ਪਾਉਣ ਦੀ ਪ੍ਰਕਿਰਿਆ ਪੂਰੇ ਅਮਨ ਅਮਾਨ...

ਅਜੀਤ ਡੈਸਕ 26-05-2026

ਫਤਿਹਗੜ੍ਹ ਸਾਹਿਬ 26 ਮਈ (ਬਲਜਿੰਦਰ ਸਿੰਘ)- ਲੋਕਤੰਤਰ ਦੀ ਨੀਹ ਮੰਨੇ ਜਾਂਦੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਅੱਜ ਸਵੇਰੇ 8 ਵਜੇ ਵੋਟਾਂ ਪਾਉਣ ਦੀ ਪ੍ਰਕਿਰਿਆ ਪੂਰੇ ਅਮਨ ਅਮਾਨ ਅਤੇ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੀਆਂ ਤਿੰਨ ਨਗਰ ਕੌਂਸਲਾਂ ਮੰਡੀ ਗੋਬਿੰਦਗੜ੍ਹ, ਸਰਹੰਦ ਫਤਿਹਗੜ੍ਹ ਸਾਹਿਬ ਤੇ ਬਸੀ ਪਠਾਣਾ ਅਤੇ ਇੱਕ ਨਗਰ ਪੰਚਾਇਤ ਖਮਾਣੋਂ ਦੇ ਕੁੱਲ 80 ਵਾਰਡ ਵਿੱਚ 341 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ

ਪਿਛਲੀ ਖ਼ਬਰ ਪੱਟੀ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿੱਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ ’ਤੇ ਲੱਗੀਆਂ ਲੰਬੀਆਂ ਕਤਾਰਾਂ ਅਗਲੀ ਖ਼ਬਰ ਲੌਂਗੋਵਾਲ ਦੇ 15 ਵਾਰਡਾਂ ਲਈ ਵੋਟਿੰਗ ਸ਼ੁਰੂ