13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੰਡਿਆਲਾ ਗੁਰੂ,ਚ ਨਗਰ ਕੌਂਸਲਰ ਦੀਆਂ ਚੋਣਾਂ ਪੋਲਿੰਗ ਸ਼ੁਰੂ

ਜੰਡਿਆਲਾ ਗੁਰੂ, 26ਮਈ ( ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸ਼ਨ ) ਨਗਰ ਕੌਂਸਲਰ ਜੰਡਿਆਲਾ ਗੁਰੂ ਵਿੱਚ ਚੋਣਾਂ ਦਾ ਕੰਮ ਸ਼ੁਰੂ ਹੁੰਦਿਆਂ ਹੀ ਵੱਲੋਂ ਆਪਣੀ ਵੋਟ ਪਾਉਣ ਲਈ ਰੰਗ....

ਅਜੀਤ ਡੈਸਕ 26-05-2026

ਜੰਡਿਆਲਾ ਗੁਰੂ, 26ਮਈ ( ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸ਼ਨ ) ਨਗਰ ਕੌਂਸਲਰ ਜੰਡਿਆਲਾ ਗੁਰੂ ਵਿੱਚ ਚੋਣਾਂ ਦਾ ਕੰਮ ਸ਼ੁਰੂ ਹੁੰਦਿਆਂ ਹੀ ਵੱਲੋਂ ਆਪਣੀ ਵੋਟ ਪਾਉਣ ਲਈ ਰੰਗ ਬੂਥਾਂ ਤੇ ਸ਼ੁਰੂ ਹੁੰਦਿਆਂ ਹੀ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲ ਰਹੀਆਂ ਹਨ| ਸੋਰੀ ਸਰਕਾਰੀ ਸੀਨੀਅਰ ਸਕਡਰੀ ਸਕੂਲ ਜੰਡਿਆਲਾ ਗੁਰੂ ਬੂਥ ਨੰਬਰ 28 ਚ ਮਰਦਾਂ ਤੇ ਔਰਤਾਂ ਚ ਵੋਟਾਂ ਪਾਉਣ ਨੂੰ ਲੈ ਕੇ ਭਾਰੀ ਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ|

ਪਿਛਲੀ ਖ਼ਬਰ ਡੇਰਾ ਮੁਖੀ ਨੂੰ 30 ਦਿਨਾਂ ਦੀ ਪੈਰੋਲ ਮਿਲੀ ਅਗਲੀ ਖ਼ਬਰ ਪੱਟੀ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿੱਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ ’ਤੇ ਲੱਗੀਆਂ ਲੰਬੀਆਂ ਕਤਾਰਾਂ