13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦਾ ਕੰਮ ਸ਼ੁਰੂ ਲੱਗੀਆਂ ਲੰਮੀਆਂ ਕਤਾਰਾਂ

ਫਤਿਹਗੜ੍ਹ ਚੂੜੀਆਂ 26 ਮਈ-( ਅਵਤਾਰ ਸਿੰਘ ਰੰਧਾਵਾ)- ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੀਆਂ ਵੋਟਾਂ ਲਈ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਦਕਿ ਵੱਖ-ਵੱਖ ਬੂਥਾਂ ਉੱਪਰ ਲੰਮੀਆਂ....

ਅਜੀਤ ਡੈਸਕ 26-05-2026

ਫਤਿਹਗੜ੍ਹ ਚੂੜੀਆਂ 26 ਮਈ-( ਅਵਤਾਰ ਸਿੰਘ ਰੰਧਾਵਾ)- ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੀਆਂ ਵੋਟਾਂ ਲਈ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਦਕਿ ਵੱਖ-ਵੱਖ ਬੂਥਾਂ ਉੱਪਰ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਦੱਸ ਦਈਏ ਕਿ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਨਗਰ ਨਿਗਮ ਦੀਆਂ ਚੋਣਾਂ ਵਿੱਚ ਲੋਕਾਂ ਅੰਦਰ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ

 

ਪਿਛਲੀ ਖ਼ਬਰ ਡੇਰਾਬੱਸੀ ਦੇ 18 ਵਾਰਡਾਂ ਦੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਵਾਰਡ ਨੰਬਰ 2 ਵਿਖੇ ਵੋਟ ਪਾਉਣ ਲਈ ਵੋਟਰਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ