14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੰਡਿਆਲਾ ਗੁਰੂ ਦੇ ਵਾਰਡ ਨੰਬਰ 1 ਵਿੱਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ

ਜੰਡਿਆਲਾ ਗੁਰੂ 26 ਮਈ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ ) ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਹੋ ਰਹੀਆਂ ਚੋਣਾਂ ਅੱਜ ਅਮਨ ਅਮਾਨ ਨਾਲ ਸ਼ੁਰੂ ਹੋ ਗਈਆਂ ਅਤੇ ਸ਼ਹਿਰ...

ਅਜੀਤ ਡੈਸਕ 26-05-2026

ਜੰਡਿਆਲਾ ਗੁਰੂ 26 ਮਈ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ ) ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਹੋ ਰਹੀਆਂ ਚੋਣਾਂ ਅੱਜ ਅਮਨ ਅਮਾਨ ਨਾਲ ਸ਼ੁਰੂ ਹੋ ਗਈਆਂ ਅਤੇ ਸ਼ਹਿਰ ਦੇ ਵਾਰਡ ਨੰਬਰ 1 ਦੇ ਦੋ ਬੂਥਾਂ ਤੇ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ । ਵੋਟਰਾਂ ਵਿੱਚ ਆਪਣੇ ਸੰਵਿਧਾਨਿਕ ਹੱਕ ਵੋਟ ਦਾ ਇਸਤੇਮਾਲ ਕਰ ਲਈ ਭਾਰੀ ਉਤਸ਼ਹ ਪਾਇਆ ਗਿਆ ਅਤੇ ਲੰਮੀਆਂ ਲੰਮੀਆਂ ਕਤਾਰਾਂ ਵਿੱਚ ਵੋਟਰ ਆਪਣੀ ਵੋਟ ਪਾਉਣ ਦਾ ਇੰਤਜ਼ਾਰ ਕਰਦੇ ਵੇਖੇ ਗਏ । ਇਸ ਵਾਰਡ ਤੋਂ ਮੁੱਖ ਮੁਕਾਬਲਾ ਕੈਬਨਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਭਰਾ ਸਤਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਡਿੰਪਲ ਵਿਚਾਲੇ ਹੈ ।

ਪਿਛਲੀ ਖ਼ਬਰ ਐਸ.ਪੀ ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਡੇਰਾਬੱਸੀ ਦੇ 18 ਵਾਰਡਾਂ ਦੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ