ਤਪਾ ਮੰਡੀ, (ਬਰਨਾਲਾ) 26 ਮਈ (ਪ੍ਰਵੀਨ ਗਰਗ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਸ.ਪੀ (ਡੀ) ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਡਿਊਟੀ ਤੇ ਤੈਨਾਤ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।
ਤਾਜ਼ਾ ਖ਼ਬਰਾਂ
Free
ਐਸ.ਪੀ ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਪਾ ਮੰਡੀ, (ਬਰਨਾਲਾ) 26 ਮਈ (ਪ੍ਰਵੀਨ ਗਰਗ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਸ.ਪੀ (ਡੀ) ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ....
ਅਜੀਤ ਡੈਸਕ
26-05-2026