14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਆਰਐਸਡੀ ਸਕੂਲ ਵਿੱਚ ਵੋਟਾਂ ਲਈ ਲੋਕਾਂ ਦੀ ਭਾਰੀ ਭੀੜ

ਫਿਰੋਜ਼ਪੁਰ, 26 ਮਈ (ਸੁਖਵਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਦੌਰਾਨ ਆਰਐਸਡੀ ਸਕੂਲ ਵਿੱਚ ਬਣੇ ਪੋਲਿੰਗ ਬੂਥ ‘ਤੇ ਸਵੇਰੇ ਤੋਂ ਹੀ ਵੋਟਰਾਂ ਦੀ ਚੰਗੀ ਭੀੜ ਦੇਖਣ ਨੂੰ ਮਿਲੀ। ਨੌਜਵਾਨਾਂ....

ਅਜੀਤ ਡੈਸਕ 26-05-2026

ਫਿਰੋਜ਼ਪੁਰ, 26 ਮਈ (ਸੁਖਵਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਦੌਰਾਨ ਆਰਐਸਡੀ ਸਕੂਲ ਵਿੱਚ ਬਣੇ ਪੋਲਿੰਗ ਬੂਥ ‘ਤੇ ਸਵੇਰੇ ਤੋਂ ਹੀ ਵੋਟਰਾਂ ਦੀ ਚੰਗੀ ਭੀੜ ਦੇਖਣ ਨੂੰ ਮਿਲੀ। ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਲਾਈਨਾਂ ਵਿੱਚ ਖੜ੍ਹ ਕੇ ਆਪਣੇ ਮੱਤ ਦਾ ਇਸਤੇਮਾਲ ਕੀਤਾ। ਲੋਕਾਂ ਵਿੱਚ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਿਆ ਗਿਆ।

ਪਿਛਲੀ ਖ਼ਬਰ ਨਗਰ ਕੌਂਸਲ ਸਮਾਣਾ ਦੀਆਂ ਚੋਣਾਂ ਚ ਵੋਟਰਾਂ ਦਾ ਭਾਰੀ ਉਤਸ਼ਾਹ ਅਗਲੀ ਖ਼ਬਰ ਐਸ.ਪੀ ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ