14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਨੂੰ ਲੈਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ

ਸੁਨਾਮ ਊਧਮ ਸਿੰਘ ਵਾਲਾ 26 ਮਈ (ਰੁਪਿੰਦਰ ਸਿੰਘ ਸੱਗੂ)ਸੁਨਾਮ ਅੰਦਰ ਨਗਰ ਕੌਂਸਲ ਚੋਣਾਂ ਨੂੰ ਲੈਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਵੋਟਾਂ ਪੈਣ ਦਾ ਕੰਮ ਸੁਚਾਰੂ ਢੰਗ ਨਾਲ ਸ਼ੁਰੂ ਹੋ ਚੁੱਕਾ ਹੈ ਸਵੇਰ ਤੋਂ ਹੀ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ

ਅਜੀਤ ਡੈਸਕ 26-05-2026

ਪਿਛਲੀ ਖ਼ਬਰ ਕੁਝ ਵਾਰਡਾਂ ਵਿਚ ਤਲਖੀ ਦੇ ਬਾਵਜੂਦ ਮਲੋਟ ਵਿਚ ਅਮਨ-ਅਮਾਨ ਨਾਲ ਚੱਲ ਰਹੀ ਵੋਟਿੰਗ: ਡਾ. ਬਲਜੀਤ ਕੌਰ ਅਗਲੀ ਖ਼ਬਰ ਕੈਮਰਿਆਂ ਦੀ ਨਿਗਰਾਨੀ ਹੇਠ ਹੋ ਰਹੀਆਂ ਚੋਣਾਂ- ਐੱਸ ਡੀ ਐੱਮ. ਅਲਕਾ ਕਾਲੀਆ