14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਨਿਗਮ ਚੋਣਾਂ ਬਟਾਲਾ - ਵੋਟਰਾਂ ਦੀਆਂ ਸਵੇਰ ਤੋਂ ਹੀ ਲੱਗੀਆਂ ਲੰਮੀਆਂ ਕਤਾਰਾਂ

ਬਟਾਲਾ, 26 ਮਈ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੀਆਂ 50 ਵਾਰਡਾਂ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਇਸ ਦੌਰਾਨ ਵੋਟਰਾਂ ਵਿੱਚ ਕਾਫੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਉਹ....

ਅਜੀਤ ਡੈਸਕ 26-05-2026

ਬਟਾਲਾ, 26 ਮਈ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੀਆਂ 50 ਵਾਰਡਾਂ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਇਸ ਦੌਰਾਨ ਵੋਟਰਾਂ ਵਿੱਚ ਕਾਫੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਉਹ ਵੱਡੀ ਗਿਣਤੀ ਵਿੱਚ ਆਪੋ ਆਪਣੇ ਪੋਲਿੰਗ ਬੂਥਾਂ ਤੇ ਪਹੁੰਚ ਗਏ ਹਨ ਅਤੇ ਵੋਟਰਾਂ ਦੀਆਂ ਵੱਡੀਆਂ ਲੰਮੀਆਂ ਲਾਈਨਾਂ ਲੱਗ ਚੁੱਕੀਆਂ ਹਨ

ਪਿਛਲੀ ਖ਼ਬਰ ਭਾਜਪਾ ਅਤੇ ਆਪ ਉਮੀਦਵਾਰ ਤੇ ਸਮਰਥਕ ਹੋਏ ਆਹਮੋ-ਸਾਹਮਣੇ ਅਗਲੀ ਖ਼ਬਰ ਕੁਝ ਵਾਰਡਾਂ ਵਿਚ ਤਲਖੀ ਦੇ ਬਾਵਜੂਦ ਮਲੋਟ ਵਿਚ ਅਮਨ-ਅਮਾਨ ਨਾਲ ਚੱਲ ਰਹੀ ਵੋਟਿੰਗ: ਡਾ. ਬਲਜੀਤ ਕੌਰ