14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਲਈ ਵੋਟਰਾਂ ਚ ਉਤਸ਼ਾਹ , ਬੂਥਾਂ 'ਤੇ ਲੱਗੀਆਂ ਲੰਮੀਆਂ ਕਤਾਰਾਂ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਬੁਢਲਾਡਾ ਦੀ ਚੱਲ ਰਹੀ ਵੋਟਿੰਗ ਦੌਰਾਨ ਪੋਲਿੰਗ ਬੂਥਾਂ 'ਤੇ ਸਵੇਰ ਸਮੇਂ ਤੋਂ ਹੀ ਲੰਬੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ...

ਅਜੀਤ ਡੈਸਕ 26-05-2026

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਬੁਢਲਾਡਾ ਦੀ ਚੱਲ ਰਹੀ ਵੋਟਿੰਗ ਦੌਰਾਨ ਪੋਲਿੰਗ ਬੂਥਾਂ 'ਤੇ ਸਵੇਰ ਸਮੇਂ ਤੋਂ ਹੀ ਲੰਬੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਵੋਟਰ ਆਪੋ ਆਪਣੇ ਉਮੀਦਵਾਰਾਂ ਲਈ ਪੂਰੇ ਉਤਸਾਹ ਨਾਲ ਵੋਟਾਂ ਭੁਗਤਾ ਰਹੇ ਹਨ ।ਇਸੇ ਦੌਰਾਨ ਥਾਣਾ ਸ਼ਹਿਰੀ ਮੁਖੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਮੁੱਚੇ ਸ਼ਹਿਰ ਅੰਦਰ ਚੋਂਣ ਅਮਲ ਸ਼ਾਂਤੀ ਪੂਰਵਕ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਏਗਾ।

ਪਿਛਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਪੈ ਰਹੀਆਂ ਵੋਟਾਂ ਅਗਲੀ ਖ਼ਬਰ ਮਾਨਸਾ ’ਚ ਵੋਟਿੰਗ ਸ਼ੁਰੂ