ਧਾਰੀਵਾਲ, 26 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼ਹਿਰ ਧਾਰੀਵਾਲ ਵਿੱਚ ਨਗਰ ਕੌਂਸਲ ਦੀਆਂ ਚੋਣਾਂ 13 ਵਾਰਡਾਂ ਦੀਆਂ ਹੋ ਰਹੀਆਂ ਹਨ ਜਿਸ ਦੇ ਮੱਦੇ ਨਜ਼ਰ 8 ਵੱਜਦੇ ਹੀ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਾਫੀ ਉਤਸਾਹ ਦੇਖਿਆ ਗਿਆ ਮਿਸ਼ਨ ਸਕੂਲ ਵਿਖੇ ਬੂਥ ਨੰਬਰ 6 ਅਤੇ 7 ਤੇ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਹੁਣ ਤੱਕ 10% ਵੋਟਰਾਂ ਵੱਲੋਂ ਵੋਟ ਦਾ ਇਸਤੇਮਾਲ ਕੀਤਾ ਜਾ ਚੁੱਕਾ ਹੈ।
ਤਾਜ਼ਾ ਖ਼ਬਰਾਂ
Free
ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਭਾਰੀ ਉਤਸ਼ਾਹ
ਧਾਰੀਵਾਲ, 26 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼ਹਿਰ ਧਾਰੀਵਾਲ ਵਿੱਚ ਨਗਰ ਕੌਂਸਲ ਦੀਆਂ ਚੋਣਾਂ 13 ਵਾਰਡਾਂ ਦੀਆਂ ਹੋ ਰਹੀਆਂ ਹਨ ਜਿਸ ਦੇ ਮੱਦੇ ਨਜ਼ਰ 8 ਵੱਜਦੇ ...
ਅਜੀਤ ਡੈਸਕ
26-05-2026