14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ

ਭਿਖੀਵਿੰਡ 26 ਮਈ( ਬੋਬੀ) ਨਗਰ ਪੰਚਾਇਤ ਭਿਖੀ ਪਿੰਡ ਦੀਆਂ ਹੋ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਸਵੇਰ ਤੋਂ ਹੀ ਲੋਕਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ...

ਅਜੀਤ ਡੈਸਕ 26-05-2026

ਭਿਖੀਵਿੰਡ 26 ਮਈ( ਬੋਬੀ) ਨਗਰ ਪੰਚਾਇਤ ਭਿਖੀ ਪਿੰਡ ਦੀਆਂ ਹੋ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਸਵੇਰ ਤੋਂ ਹੀ ਲੋਕਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਵੋਟਾਂ ਅਮਨ ਅਮਾਨ ਨਾਲ ਚੱਲ ਰਹੀਆਂ ਹਨ ਅਤੇ ਕਿਸੇ ਕਿਸਮ ਦੀ ਕੋਈ ਵੀ ਅੰਸੁਖਾਵੀ ਘਟਨਾ ਹੁਣ ਤੱਕ ਨਹੀਂ ਵਾਪਰੀ ਪੋਲਿੰਗ ਬੂਥਾਂ ਦੇ ਬਾਹਰ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਚੋਣ ਬੂਥ ਲਾਏ ਗਏ ਹਨ ਜਿੱਥੋਂ ਲੋਕ ਆਪਣੀ ਪਰਚੀ ਕਟਾ ਕੇ ਬੜੇ ਅਮਨ ਅਮਾਨ ਨਾਲ ਵੋਟਾਂ ਪਾ ਰਹੇ ਹਨ।

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਿੱਚ ਪ੍ਰਬੰਧਾਂ ਦੀ ਭਾਰੀ ਘਾਟ, ਅੰਗਹੀਣ ਵੋਟਰਾਂ ਲਈ ਨਹੀਂ ਕੀਤੇ ਗਏ ਕੋਈ ਪੁਖਤਾ ਪ੍ਰਬੰਧ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਭਾਰੀ ਉਤਸ਼ਾਹ