ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ)- ਪੈ ਰਹੀ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਵੋਟਰਾਂ ਵਿਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਰਾਮਾ ਮੰਡੀ ਦੇ ਸਾਰੇ ਵਾਰਡਾਂ ਵਿਚ ਪੋਲਿੰਗ ਬੂਥਾਂ ਤੇ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਲੋਕ ਆਪਣੀ ਵੋਟ ਪਾਉਣ ਦਾ ਇੰਤਜ਼ਾਰ ਕਰ ਰਹੇ ਹਨ।
ਤਾਜ਼ਾ ਖ਼ਬਰਾਂ
Free
ਪੈ ਰਹੀ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ
ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ)- ਪੈ ਰਹੀ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ...
ਅਜੀਤ ਡੈਸਕ
26-05-2026