ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)- ਨਗਰ ਕੌਂਸਲ ਚੋਣਾਂ ਦੇ ਤਹਿਤ ਡੇਰਾਬੱਸੀ ਵਿੱਚ ਵੋਟਿੰਗ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਸਵੇਰ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਹਲਕੇ ਵਿੱਚ ਸਵੇਰੇ 10 ਵਜੇ ਤੱਕ 13.9 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ
ਤਾਜ਼ਾ ਖ਼ਬਰਾਂ
Free
ਹਲਕਾ ਡੇਰਾਬੱਸੀ ਵਿੱਚ ਵੋਟਿੰਗ ਪ੍ਰਕਿਰਿਆ ਜਾਰੀ, ਸਵੇਰੇ 10 ਵਜੇ ਤੱਕ 13.9 ਫੀਸਦੀ ਮਤਦਾਨ ਦਰ
ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)- ਨਗਰ ਕੌਂਸਲ ਚੋਣਾਂ ਦੇ ਤਹਿਤ ਡੇਰਾਬੱਸੀ ਵਿੱਚ ਵੋਟਿੰਗ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਸਵੇਰ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ...
ਅਜੀਤ ਡੈਸਕ
26-05-2026