ਸੁਨਾਮ ਊਧਮ ਸਿੰਘ ਵਾਲਾ, 26 ਮਈ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ)- ਨਗਰ ਕੌਂਸਲ ਸੁਨਾਮ ਦੀਆਂ ਅੱਜ ਹੋ ਰਹੀਆਂ ਚੋਣਾਂ ਬਾਰੇ ਜਾਣਕਾਰੀ ਦਿੰਦਿਆ ਰਿਟਰਨਿੰਗ ਅਫ਼ਸਰ ਅਜੇ ਗਰਗ ਨੇ ਦੱਸਿਆ ਕਿ ਸਵੇਰੇ 10 ਵਜੇ ਤੱਕ 18% ਵੋਟ ਪੋਲ ਹੋਈ ਹੈ।
ਤਾਜ਼ਾ ਖ਼ਬਰਾਂ
Free
ਸੁਨਾਮ 'ਚ ਸਵੇਰੇ 10 ਵਜੇ ਤੱਕ 18% ਵੋਟ ਪੋਲ ਹੋਈ
ਸੁਨਾਮ ਊਧਮ ਸਿੰਘ ਵਾਲਾ, 26 ਮਈ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ)- ਨਗਰ ਕੌਂਸਲ ਸੁਨਾਮ ਦੀਆਂ ਅੱਜ ਹੋ ਰਹੀਆਂ...
ਅਜੀਤ ਡੈਸਕ
26-05-2026