15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਨਸਾ ’ਚ ਵੋਟ ਪਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਮਾਨਸਾ ਵਿਖੇ ਵੋਟਾਂ ਪਾਉਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ। ਵੋਟਾਂ ਪਾਉਣ ਲਈ ਲੋਕਾਂ ਲੰਬੀਆਂ ਕਤਾਰਾਂ ’ਚ ਖੜ੍ਹੇ ਆਪਣੀ ਵਾਰੀ ਦੀ...

ਅਜੀਤ ਡੈਸਕ 26-05-2026

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਮਾਨਸਾ ਵਿਖੇ ਵੋਟਾਂ ਪਾਉਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ। ਵੋਟਾਂ ਪਾਉਣ ਲਈ ਲੋਕਾਂ ਲੰਬੀਆਂ ਕਤਾਰਾਂ ’ਚ ਖੜ੍ਹੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ। ਪਹਿਲੀ ਵਾਰੀ ਵੋਟ ਦਾ ਇਸਤੇਮਾਲ ਕਰਨ ਵਾਲੇ ਨੌਜਵਾਨਾਂ ’ਚ ਉਤਸ਼ਾਹ ਹੈ। ਵੱਖ-ਵੱਖ ਵਾਰਡਾਂ ’ਚ ਸਥਾਪਿਤ ਬੂਥਾਂ ’ਤੇ ਲੋਕ ਵੱਡੀ ਗਿਣਤੀ ’ਚ ਵੋਟ ਪਾਉਂਦੇ ਵੇਖੇ ਗਏ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਤੇ ਵਿਧਾਇਕ ਗਨੀਵ ਮਜੀਠੀਆ ਨੇ ਪਾਈ ਵੋਟ ਅਗਲੀ ਖ਼ਬਰ ਵਾਰਡ ਨੰਬਰ 18 ਵਿਚ ਬੂਥ ਕੈਪਚਰਿੰਗ ਦੇ ਦੋਸ਼ਾਂ ਕਾਰਨ ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ