15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਮਦਾਸ ਵਿੱਚ 12 ਵਜੇ ਤੱਕ 52 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ

ਰਮਦਾਸ, ਅਜਨਾਲਾ, ਗੱਗੋਮਾਹਲ 26 ਮਈ (ਜਸਵੰਤ ਸਿੰਘ ਵਾਹਲਾ/ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ )-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਇਤਿਹਾਸਿਕ ਕਸਬਾ ਰਮਦਾਸ ਵਿਖੇ....

ਅਜੀਤ ਡੈਸਕ 26-05-2026

ਰਮਦਾਸ, ਅਜਨਾਲਾ, ਗੱਗੋਮਾਹਲ 26 ਮਈ (ਜਸਵੰਤ ਸਿੰਘ ਵਾਹਲਾ/ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ )-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਇਤਿਹਾਸਿਕ ਕਸਬਾ ਰਮਦਾਸ ਵਿਖੇ 12 ਵਜੇ ਤੱਕ 52 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ ਹਨ I ਇਹ ਜਾਣਕਾਰੀ ਚੋਣ ਰਿਟਰਨਿੰਗ ਅਧਿਕਾਰੀ ਕਮ-ਐਸ.ਡੀ. ਐਮ ਅਜਨਾਲਾ ਡਾ: ਚਾਰੂਮਿਤਾ ਨੇ ਅਜੀਤ ਨਾਲ ਗੱਲਬਾਤ ਕਰਦਿਆ ਦਿੱਤੀ I

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਰਿਵਾਰ ਸਮੇਤ ਪਾਈ ਵੋਟ ਅਗਲੀ ਖ਼ਬਰ ਇਸ ਵਾਰ ਜ਼ੀਰਕਪੁਰ ਵਾਸੀ ਬਦਲਾਅ ਲਈ ਤਿਆਰ- ਗੁਰਦਰਸ਼ਨ ਸਿੰਘ ਸੈਣੀ