15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ 'ਚ 12 ਵਜੇ ਤੱਕ 31.49 ਫ਼ੀਸਦੀ ਵੋਟਾਂ ਪੋਲ ਹੋਈਆਂ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੀਆਂ 6 ਨਗਰ ਕੌਂਸਲਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਦੌਰਾਨ 12 ਵਜੇ ਤੱਕ ਜ਼ਿਲ੍ਹੇ 'ਚ ਕੁੱਲ 31.49 ਫ਼ੀਸਦੀ ਵੋਟਾਂ....

ਅਜੀਤ ਡੈਸਕ 26-05-2026

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੀਆਂ 6 ਨਗਰ ਕੌਂਸਲਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਦੌਰਾਨ 12 ਵਜੇ ਤੱਕ ਜ਼ਿਲ੍ਹੇ 'ਚ ਕੁੱਲ 31.49 ਫ਼ੀਸਦੀ ਵੋਟਾਂ ਪੋਲ ਹੋਈਆਂ। ਜਾਣਕਾਰੀ ਅਨੁਸਾਰ ਨਗਰ ਕੌਂਸਲ ਮੁਕੇਰੀਆਂ 'ਚ 28.66 ਫ਼ੀਸਦੀ, ਦਸੂਹਾ 'ਚ 31.60 ਫ਼ੀਸਦੀ, ਉੜਮੁੜ ਟਾਂਡਾ 'ਚ 30.81 ਫ਼ੀਸਦੀ, ਹਰਿਆਣਾ 'ਚ 35.81 ਫ਼ੀਸਦੀ, ਗੜ੍ਹਦੀਵਾਲਾ 'ਚ 41.17 ਫ਼ੀਸਦੀ ਅਤੇ ਨਗਰ ਕੌਂਸਲ ਗੜ੍ਹਸ਼ੰਕਰ 'ਚ 30.91 ਫ਼ੀਸਦੀ ਵੋਟਾਂ ਪੋਲ ਹੋਈਆਂ।

ਪਿਛਲੀ ਖ਼ਬਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਸਮੇਤ ਵੋਟ ਪਾਈ ਅਗਲੀ ਖ਼ਬਰ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਪਾਈ ਵੋਟ