15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਫਤਿਹਗੜ੍ਹ ਚੂੜੀਆਂ ਚ 1 ਵਜੇ ਤੱਕ 31.10 ਵੋਟਿੰਗ ਹੋਈ

ਫਤਿਹਗੜ੍ਹ ਚੂੜੀਆਂ 26 ਮਈ- ( ਅਵਤਾਰ ਸਿੰਘ ਰੰਧਾਵਾ)- ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ ਹੁਣ ਤੱਕ ਸ਼ਾਂਤੀਪੂਰਵਕ ਚੱਲ ਰਹੀਆਂ ਹਨ...

ਅਜੀਤ ਡੈਸਕ 26-05-2026

ਫਤਿਹਗੜ੍ਹ ਚੂੜੀਆਂ 26 ਮਈ- ( ਅਵਤਾਰ ਸਿੰਘ ਰੰਧਾਵਾ)- ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ ਹੁਣ ਤੱਕ ਸ਼ਾਂਤੀਪੂਰਵਕ ਚੱਲ ਰਹੀਆਂ ਹਨ। 1 ਵਜੇ ਤੱਕ 31.10 ਵੋਟਿੰਗ ਹੋ ਚੁੱਕੀ ਹੈ। ਵੋਟਾਂ ਪਾਉਣ ਲਈ ਲੋਕਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਜਦਕਿ ਪੁਲਿਸ ਪ੍ਰਸ਼ਾਸਨ ਦੇ ਸਖਤ ਪ੍ਰਬੰਧਾਂ ਹੇਠ ਵੱਖ-ਵੱਖ ਬੂਥਾਂ ਤੇ ਵੋਟਰਾਂ ਦੀ ਪਰਿਵਾਰਕ ਮੈਂਬਰਾਂ ਅਤੇ ਬਜ਼ੁਰਗਾਂ ਸਮੇਤ ਆਵਾਜਾਈ ਬਣੀ ਹੋਈ ਹੈ।

ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ: 12 ਵਜੇ ਤੱਕ 31.54 ਫੀਸਦੀ ਵੋਟਿੰਗ ਅਗਲੀ ਖ਼ਬਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਸਮੇਤ ਵੋਟ ਪਾਈ