15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਤਲਵੰਡੀ ਭਾਈ 'ਚ 32.55 ਫੀਸਦੀ ਵੋਟਿੰਗ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ 13 ਵਾਰਡਾਂ ਲਈ ਹੋ ਰਹੀਆਂ ਚੋਣਾਂ ਦੌਰਾਨ ਮੱਤਦਾਨ ਦਾ ਕੰਮ ਅਮਨ ਸ਼ਾਂਤੀ ਨਾਲ ਚੱਲ ਰਿਹਾ ਹੈ। ਲੋਕ ਅੱਜ ਸਵੇਰ ਸਮੇਂ....

ਅਜੀਤ ਡੈਸਕ 26-05-2026

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ 13 ਵਾਰਡਾਂ ਲਈ ਹੋ ਰਹੀਆਂ ਚੋਣਾਂ ਦੌਰਾਨ ਮੱਤਦਾਨ ਦਾ ਕੰਮ ਅਮਨ ਸ਼ਾਂਤੀ ਨਾਲ ਚੱਲ ਰਿਹਾ ਹੈ। ਲੋਕ ਅੱਜ ਸਵੇਰ ਸਮੇਂ ਤੋਂ ਹੀ ਵੋਟਾਂ ਪਾਉਣ ਲਈ ਲਗਾਤਾਰ ਆ ਕੇ ਕਤਾਰਾਂ ਵਿੱਚ ਖੜ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਹੁਣ ਤੱਕ 32.55 ਫੀਸਦੀ ਵੋਟਿੰਗ ਹੋਈ ਹੈ।

ਪਿਛਲੀ ਖ਼ਬਰ ਫਾਜ਼ਿਲਕਾ ਜ਼ਿਲ੍ਹੇ ਵਿਚ ਦੁਪਹਿਰ 12 ਵਜੇ ਤੱਕ ਕੁੱਲ 42.55 ਪ੍ਰਤੀਸ਼ਤ ਵੋਟਾਂ ਹੋਈਆਂ ਪੋਲ ਅਗਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ: 12 ਵਜੇ ਤੱਕ 31.54 ਫੀਸਦੀ ਵੋਟਿੰਗ