15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਦੌਰਾਨ ਹਲਕੇ ਦੇ ਵੱਖ-ਵੱਖ ਬੂਥਾਂ ਦਾ ਵਿਧਾਇਕ ਭੁੱਲਰ ਨੇ ਕੀਤਾ ਦੌਰਾ

ਫਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ) ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਹਲਕੇ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ....

ਅਜੀਤ ਡੈਸਕ 26-05-2026

ਫਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ) ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਹਲਕੇ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ । ਓਹਨਾ ਚੋਣ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਕਿਹਾਕਿ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ ।

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਮਾਨਸਾ ਵਲੋਂ ਪੋਲਿੰਗ ਬੂਥਾਂ ਦਾ ਦੌਰਾ ਅਗਲੀ ਖ਼ਬਰ ਪੂਰੇ ਪੰਜਾਬ ’ਚ ਦੁਪਹਿਰ 12 ਵਜੇ ਤੱਕ 31.6 ਫ਼ੀਸਦੀ ਵੋਟਿੰਗ