15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਸਬਾ ਭਦੌੜ ਵਿਚ ਵੋਟਾਂ ਅਮਨ ਅਮਾਨ ਪੈ ਰਹੀਆਂ

ਭਦੌੜ, 26 ਮਈ (ਵਿਨੋਦ ਕਲਸੀ/ਰਜਿੰਦਰ ਬੱਤਾ)- ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸਵੇਰੇ ਤੋਂ ਹੀ ਪੋਲਿੰਗ ਬੂਥਾਂ ਤੇ ਲੰਬੀਆਂ ਕਤਾਰਾਂ ਲੱਗੀਆਂ....

ਅਜੀਤ ਡੈਸਕ 26-05-2026

ਭਦੌੜ, 26 ਮਈ (ਵਿਨੋਦ ਕਲਸੀ/ਰਜਿੰਦਰ ਬੱਤਾ)- ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸਵੇਰੇ ਤੋਂ ਹੀ ਪੋਲਿੰਗ ਬੂਥਾਂ ਤੇ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਵੋਟ ਦਾ ਹੱਕ ਵਰਤਿਆ। ਸਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਅਤੇ ਪ੍ਰਸ਼ਾਸਨ ਵੱਲੋਂ ਸ਼ਾਂਤੀਪੂਰਨ ਚੋਣਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ। ਨੌਜਵਾਨਾਂ, ਮਹਿਲਾਵਾਂ ਅਤੇ ਬਜੁਰਗਾਂ ਨੇ ਵੀ ਚੜਦੀ ਕਲਾ ਨਾਲ ਚੋਣ ਪ੍ਰਕਿਰਿਆ ਵਿੱਚ ਹਿੱਸਾ ਲਿਆ। ਕਈ ਪੋਲਿੰਗ ਸਟੇਸ਼ਨਾਂ ਤੇ ਭਾਰੀ ਭੀੜ ਦੇ ਬਾਵਜੂਦ ਲੋਕਾਂ ਵਿੱਚ ਕਾਫੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।

ਪਿਛਲੀ ਖ਼ਬਰ ਜ਼ੀਰਕਪੁਰ 'ਚ 25.3 ਫ਼ੀਸਦੀ ਹੋਈ ਪੋਲਿੰਗ ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਚੋਣਾਂ ਦੌਰਾਨ ਵਾਰਡ ਨੰਬਰ 6 ਅਤੇ ਬੂਥ ਨੰਬਰ 4 ’ਤੇ ਹੋਇਆ ਹੰਗਾਮਾ