15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਪਰਿਵਾਰ ਸਮੇਤ ਪਾਈ ਵੋਟ

ਮਲੇਰਕੋਟਲਾ (ਸੰਦੌੜ) 26 ਮਈ (ਮਨਜਿੰਦਰ ਸਿੰਘ ਸਰੌਦ, ਜਸਵੀਰ ਸਿੰਘ ਜੱਸੀ)- ਨਗਰ ਕੌਂਸਲ ਮਲੇਰਕੋਟਲਾ ਦੀਆਂ ਚੋਣਾਂ ਦੌਰਾਨ ਮਲੇਰਕੋਟਲਾ ਦੇ...

ਅਜੀਤ ਡੈਸਕ 26-05-2026

ਮਲੇਰਕੋਟਲਾ (ਸੰਦੌੜ) 26 ਮਈ (ਮਨਜਿੰਦਰ ਸਿੰਘ ਸਰੌਦ, ਜਸਵੀਰ ਸਿੰਘ ਜੱਸੀ)- ਨਗਰ ਕੌਂਸਲ ਮਲੇਰਕੋਟਲਾ ਦੀਆਂ ਚੋਣਾਂ ਦੌਰਾਨ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਆਪਣੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਧਰਮ ਪਤਨੀ ਬੀਬਾ ਫਰਿਆਲ ਰਹਿਮਾਨ ਅਤੇ ਸਪੁੱਤਰ ਵੀ ਮੌਜੂਦ ਸਨ।

ਵਿਧਾਇਕ ਡਾ. ਰਹਿਮਾਨ ਨੇ ਵਾਰਡ ਨੰਬਰ 24 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਹੰਮਦ ਅਸਰਫ ਮੋਟਾ ਦੇ ਹੱਕ ਵਿੱਚ ਵੋਟ ਪਾਈ

ਪਿਛਲੀ ਖ਼ਬਰ ਰਾਣਾ ਗੁਰਜੀਤ ਸਿੰਘ, ਰਾਜਬੰਸ ਕੌਰ ਰਾਣਾ ਕਾਂਗਰਸ ਉਮੀਦਵਾਰ ਸ਼ਰਨਪ੍ਰੀਤ ਕੌਰ ਨੇ ਆਪਣੀ ਵੋਟ ਪਾਈ ਅਗਲੀ ਖ਼ਬਰ ਜ਼ੀਰਕਪੁਰ 'ਚ 25.3 ਫ਼ੀਸਦੀ ਹੋਈ ਪੋਲਿੰਗ