15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭਾਜਪਾ ਦੇ ਹਲਕਾ ਇੰਚਾਰਜ ਸੰਜੀਵ ਖੰਨਾ ਨੇ ਜ਼ੀਰਕਪੁਰ 'ਚ ਪਾਈ ਵੋਟ

ਜ਼ੀਰਕਪੁਰ, 26 ਮਈ (ਹੈਪੀ ਪੰਡਵਾਲਾ)- ਵਿਧਾਨ ਸਭਾ ਹਲਕਾ ਡੇਰਾਬੱਸੀ 'ਚ ਭਾਜਪਾ ਦੇ ਹਲਕਾ ਇੰਚਾਰਜ ਸੰਜੀਵ ਖੰਨਾ ਨੇ ਅੱਜ ਕੌਂਸਲ ਚੋਣਾਂ ਬਾਬਤ ਜ਼ੀਰਕਪੁਰ 'ਚ ਆਪਣੀ ਵੋਟ ਪਾਈ...

ਅਜੀਤ ਡੈਸਕ 26-05-2026

ਜ਼ੀਰਕਪੁਰ, 26 ਮਈ (ਹੈਪੀ ਪੰਡਵਾਲਾ)- ਵਿਧਾਨ ਸਭਾ ਹਲਕਾ ਡੇਰਾਬੱਸੀ 'ਚ ਭਾਜਪਾ ਦੇ ਹਲਕਾ ਇੰਚਾਰਜ ਸੰਜੀਵ ਖੰਨਾ ਨੇ ਅੱਜ ਕੌਂਸਲ ਚੋਣਾਂ ਬਾਬਤ ਜ਼ੀਰਕਪੁਰ 'ਚ ਆਪਣੀ ਵੋਟ ਪਾਈ। ਉਨ੍ਹਾਂ ਆਖਿਆ ਕਿ ਇਨ੍ਹਾਂ ਚੋਣਾਂ 'ਚ ਭਾਜਪਾ ਉਮੀਦਵਾਰ ਵੱਡੀ ਲੀਡ ਲੈ ਕੇ ਚੋਣਾਂ ਜਿੱਤਣਗੇ।

ਪਿਛਲੀ ਖ਼ਬਰ ਰਾਜਾ ਵੜਿੰਗ ਨੇ ਕਿਹਾ ਕਿ ਕਈ ਵੋਟਰਾਂ ਨੂੰ ਵੋਟਾਂ ਨਹੀਂ ਲੱਭ ਰਹੀਆਂ, ਵੋਟਾਂ ਇਧਰ ਉਧਰ ਕਰਨ ਦੇ ਲਾਏ ਦੋਸ਼ ਅਗਲੀ ਖ਼ਬਰ ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਵਿਚ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ