15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਰਿਵਾਰ ਸਮੇਤ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ 26 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਗਿੱਦੜਬਾਹਾ ਵਿਖੇ ਹਲਕਾ ਵਿਧਾਇਕ ਹਰਦੀਪ ਸਿੰਘ...

ਅਜੀਤ ਡੈਸਕ 26-05-2026

ਸ੍ਰੀ ਮੁਕਤਸਰ ਸਾਹਿਬ 26 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਗਿੱਦੜਬਾਹਾ ਵਿਖੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੀ ਮਾਤਾ, ਭਰਾ ਸੰਦੀਪ ਸਿੰਘ ਸ਼ਨੀ ਢਿੱਲੋਂ, ਬੇਟੇ ਪੈਵੀ ਢਿੱਲੋਂ, ਭਤੀਜੇ ਅਭੈ ਸਿੰਘ ਢਿੱਲੋਂ ਨੇ ਸਮੇਤ ਪਰਿਵਾਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਰੇ ਪਰਿਵਾਰ ਨੇ ਸਮੇਂ ਸਿਰਫ ਵੋਟ ਦਾ ਭੁਗਤਾਨ ਕੀਤਾ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੀ ਵੋਟ ਦੇ ਹੱਕ ਦਾ ਜਰੂਰ ਇਸਤੇਮਾਲ ਕਰਨ।

ਪਿਛਲੀ ਖ਼ਬਰ ਡੀ.ਆਈ.ਜੀ. ਨਵੀਨ ਸਿੰਗਲਾ ਤੇ ਐਸ.ਐਸ.ਪੀ. ਗੌਰਵ ਤੂਰਾ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਅਗਲੀ ਖ਼ਬਰ ਪੀ ਪੀ ਸੀ ਸੀ ਮੈਂਬਰ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਪਾਈ ਵੋਟ