ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਵਿੰਦਰ ਕੌਰ ਨੇ ਆਪਣੇ ਪਤੀ ਗੁਰਜੀਤ ਸਿੰਘ ਨਾਲ ਪੋਲਿੰਗ ਬੂਥ ਤੇ ਪਹੁੰਚ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਸਭ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਵਾਰਡ ਨੰਬਰ 15 ਤੋਂ ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਨੇ ਪਤੀ ਸਮੇਤ ਪਾਈ ਵੋਟ
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਵਿੰਦਰ ਕੌਰ ਨੇ ਆਪਣੇ ਪਤੀ ਗੁਰਜੀਤ....
ਅਜੀਤ ਡੈਸਕ
26-05-2026