16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਠਿੰਡਾ ਜਿਲ੍ਹੇ ਵਿਚ 2 ਵਜੇ ਤੱਕ 47.53 ਫੀਸਦੀ ਵੋਟਿੰਗ ਹੋਈ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ

ਅਜੀਤ ਡੈਸਕ 26-05-2026

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਿੰਗ ਦੌਰਾਨ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਵਿੱਚ ਅੱਜ ਦੁਪਹਿਰ 2 ਵਜੇ ਤੱਕ ਕੁੱਲ 47.53 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਕੇਂਦਰਾਂ ’ਤੇ ਸਵੇਰੇ ਤੋਂ ਹੀ ਮਤਦਾਤਿਆਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੀ ਵੱਡੀ ਗਿਣਤੀ ਵਿੱਚ ਆਪਣੇ ਮਤ ਦਾ ਇਸਤੇਮਾਲ ਕੀਤਾ ਹੈ।

ਪਿਛਲੀ ਖ਼ਬਰ ਨਗਰ ਨਿਗਮ ਬਰਨਾਲਾ ਲਈ ਦੁਪਹਿਰ 2 ਵਜੇ ਤੱਕ 47.32 ਫੀਸਦੀ ਹੋਈ ਵੋਟਿੰਗ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਵਿਖੇ ਨਗਰ ਕੌਂਸਲ ਚੋਣਾਂ ’ਚ ਦੁਪਹਿਰ ਤੱਕ 52 ਫ਼ੀਸਦੀ ਵੋਟਾਂ ਪਈਆਂ