16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਨਿਗਮ ਬਰਨਾਲਾ ਲਈ ਦੁਪਹਿਰ 2 ਵਜੇ ਤੱਕ 47.32 ਫੀਸਦੀ ਹੋਈ ਵੋਟਿੰਗ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੀਆਂ ਹੋ ਰਹੀਆਂ ਚੋਣਾਂ ਲਈ ਦੁਪਹਿਰ 2 ਵਜੇ ਤੱਕ 47.32 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ ਨਗਰ ਕੌਂਸਲ ਤਪਾ....

ਅਜੀਤ ਡੈਸਕ 26-05-2026

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੀਆਂ ਹੋ ਰਹੀਆਂ ਚੋਣਾਂ ਲਈ ਦੁਪਹਿਰ 2 ਵਜੇ ਤੱਕ 47.32 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ ਨਗਰ ਕੌਂਸਲ ਤਪਾ ਲਈ 56.17 ਫੀਸਦੀ, ਨਗਰ ਕੌਂਸਲ ਭਦੌੜ ਲਈ 58.47 ਫੀਸਦੀ ਅਤੇ ਨਗਰ ਕੌਂਸਲ ਧਨੌਲਾ ਲਈ 51.76 ਫੀਸਦੀ ਵੋਟਿੰਗ ਹੋਈ ਹੈ।

ਪਿਛਲੀ ਖ਼ਬਰ ਜ਼ੀਰਕਪੁਰ 'ਚ 35.61 ਫ਼ੀਸਦੀ ਹੋਈ ਪੋਲਿੰਗ ਅਗਲੀ ਖ਼ਬਰ ਬਠਿੰਡਾ ਜਿਲ੍ਹੇ ਵਿਚ 2 ਵਜੇ ਤੱਕ 47.53 ਫੀਸਦੀ ਵੋਟਿੰਗ ਹੋਈ