16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਚੋਣ ਲੜ ਰਹੇ ਦੋ ਉਮੀਦਵਾਰਾਂ ਨੇ ਆਪਸੀ ਭਾਈਚਾਰੇ ਦੀ ਕੀਤੀ ਮਿਸਾਲ ਪੇਸ਼

ਤਪਾ ਮੰਡੀ 26 ਮਈ (ਵਿਜੇ ਸ਼ਰਮਾ) ਨਗਰ ਕੌਂਸਲ ਤਪਾ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਪੋਲਿੰਗ ਬੂਥ ਦੇ ਵਾਰਡ ਨੰਬਰ ਸੱਤ ਤੋਂ ਆਜਾਦ...

ਅਜੀਤ ਡੈਸਕ 26-05-2026

ਤਪਾ ਮੰਡੀ 26 ਮਈ (ਵਿਜੇ ਸ਼ਰਮਾ)- ਨਗਰ ਕੌਂਸਲ ਤਪਾ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਪੋਲਿੰਗ ਬੂਥ ਦੇ ਵਾਰਡ ਨੰਬਰ ਸੱਤ ਤੋਂ ਆਜਾਦ ਉਮੀਦਵਾਰ ਗੀਤਾ ਰਾਣੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਿਕਾ ਮਿੱਤਲ ਨੇ ਇੱਕ ਦੂਜੇ ਨੂੰ ਜੱਫੀ ਪਾ ਕੇ ਆ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦਿਆਂ ਜੇਤੂ ਚਿੰਨ ਦਿਖਾਇਆ।

ਪਿਛਲੀ ਖ਼ਬਰ ਪਾਇਲ 'ਚ ਨਗਰ ਕੌਂਸਲ ਦੀਆਂ 4 ਵਜੇ ਤੱਕ 67 ਫੀਸਦੀ ਵੋਟਾਂ ਪੋਲ ਹੋਈਆਂ ਅਗਲੀ ਖ਼ਬਰ ਮਜੀਠਾ ਦੀ ਵਾਰਡ ਨੰਬਰ ਨੌ ਵਿਚ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਹੋਇਆ ਹੰਗਾ...